ਇੱਥੇ ਕੋਈ ਦਾਖਲਾ ਨਹੀਂ ਹੈ
ਟੌਰ ਰੱਖੀਦੀ ਨਵਾਬੀ, ਨਹੀਓਂ ਕਰੀਦੀ ਖਰਾਬੀ, ਅਜਮਾਕੇ ਵੇਖ ਲਓ. . . . ....ਯਾਰੀ ਜਿੱਥੇ ਅਸਾਂ ਲਾਈ, ਸਦਾ ਤੋੜ ਨਿਭਾਈ, ਇਹ ਇਤਿਹਾਸ ਦੀ ਸੱਚਾਈ, ਅਜਮਾਕੇ ਵੇਖ ਲਓ.... ....ਡੱਬ ਰੱਖੀ ਪਿਸਤੌਲ, ਪੈਂਦੇ ਵੈਰੀਆਂ ਦੇ ਹੌਲ, ਨਹੀਓ ਕਰਦੇ ਮਖੌਲ, ਅਜਮਾਕੇ ਵੇਖ ਲਓ.... ....ਜਿੱਥੇ ਲਾਉਂਦੇ ਆ ਪਰੀਤ, ਮਾੜੀ ਰੱਖੀਦੀ ਨੀ ਨੀਤ, ਸਾਡੇ ਪੁਰਖਾਂ ਦੀ ਰੀਤ, ਅਜਮਾਕੇ ਵੇਖ ਲਓ.... ....ਅਸੀਂ ਗੱਭਰੂ ਜਵਾਨ, ਕਰੀਏ ਫਤਿਹ ਹਰ ਮੈਦਾਨ, ਸਾਡੀ ਵੱਖਰੀ ਏ ਸ਼ਾਨ, ਅਜਮਾਕੇ ਵੇਖ ਲਓ.... ...ਹੋਰ ਪੜ੍ਹੋ...

ਲੋਡ ਹੋ ਰਿਹਾ ਹੈ...